
...
ਦਿੱਲੀ ਯੂਨੀਵਰਸਿਟੀ ਵੱਲੋਂ ਆਯੋਜਿਤ ਕੀਤੇ ਗਏ ਨੌਰਥ ਜੋਨ ਇੰਟਰ ਯੂਨੀਵਰਸਿਟੀ ਚੈੱਸ (ਲੜਕੇ) ਮੁਕਾਬਲਿਆਂ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗੁਰੂ ਨਾਨਕ ਕਾਲਜ ਬੁਢਲਾਡਾ ਦੇ ਵਿਦਿਆਰਥੀ ਗਗਨਦੀਪ ਭਾਰਦਵਾਜ (BA-II) ਗਗਨਦੀਪ ਸਿੰਘ (MA History) , ਬਲਵਿੰਦਰ ਸਿੰਘ(BA-II) ਹਰੀ ਸਿੰਘ (PGDCA) ਨੇ ਪੰਜਾਬੀ ਯੂਨਿਵਰਸਿਟੀ ਪਟਿਆਲਾ ਵੱਲੋਂ ਪ੍ਰ

...